[0:00]ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥
[1:54]ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥
[2:13]ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥
[2:24]ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥
[2:41]ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥
[2:52]ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥
[3:53]ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ ਕਾ ਜਨਮੁ ਮਰਣੁ ਦੁਖੁ ਨਾਸਾ ॥
[4:10]ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ ਕਾ ਜਨਮੁ ਮਰਣੁ ਦੁਖੁ ਨਾਸਾ ॥
[4:22]ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥
[4:39]ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥
[4:50]ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥
[6:02]ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥
[6:19]ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥
[6:31]ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥
[6:49]ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥
[7:00]ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥
[8:00]ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥
[8:18]ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥
[8:30]ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥
[8:46]ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥
[8:58]ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ॥ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥
[10:17]ਵਾਹਿਗੁਰੂ



